ਸ਼ਿਰੋਮਣੀ ਅਕਾਲੀ ਦੱਲ ਡੈਮੋਕ੍ਰੇਟਿਕ ਨੇ ਪੰਜਾਬ ਦੇ ਰਾਜਪਾਲ ਨੂੰ ਮਿਲਕੇ ਜ਼ਹਿਰੀਲੀ ਸ਼ਰਾਬ ਮਾਮਲੇ ਚ ਸੀਬੀਆਈ ਜਾਂਚ ਦੀ ਮੰਗ ਕੀਤੀ। ਸੁਖਦੇਵ ਸਿੰਘ ਢੀਂਡਸਾ, ਬੀਰ ਦਵਿੰਦਰ ਸਿੰਘ ਅਤੇ ਸੇਵਾ ਸਿੰਘ ਸੇਖਵਾਂ ਦੇ ਵਫ਼ਦ ਨੇ ਮੰਗ ਪਤਰ ਦੇਕੇ ਰਾਜਪਾਲ ਵੀ ਪੀ ਸਿੰਘ ਬਦਨੌਰ ਤੋਂ ਇਸ ਮਾਮਲੇ ਦੀ ਗੰਭੀਰਤਾ ਨੂੰ ਕੇਂਦਰ ਅਤੇ ਸੂਬਾ ਸਰਕਾਰ ਕੋਲ ਦਰਜ ਕਰਾਉਣ ਦੀ ਮੰਗ ਕੀਤੀ।