Tags Captain

Tag: Captain

ਜ਼ਹਿਰੀਲੀ ਸ਼ਰਾਬ ਮਸਲੇ ਤੇ ਕੈਪਟਨ ਦੇ ਹੱਕ ਚ ਉੱਤਰੇ ਮੰਤਰੀ

ਚੰਡੀਗੜ੍ਹ, 3 ਅਗਸਤ ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਖ਼ਿਲਾਫ਼ ਦੂਸ਼ਣਬਾਜ਼ੀ ਕਰ ਰਹੇ ਅਕਾਲੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਖੇਡਾਂ, ਯੁਵਕ...

ਆਪਣੇ ਕੰਮ ਨਾਲ ਵਾਸਤਾ ਰੱਖੋ ਕੇਜਰੀਵਾਲ: ਕੈਪਟਨ ਅਮਰਿੰਦਰ ਸਿੰਘ

  ਚੰਡੀਗੜ•, 2 ਅਗਸਤ ਨਕਲ ਸ਼ਰਾਬ ਨਾਲ ਵਾਪਰੀ ਦੁਖਦਾਇਕ ਘਟਨਾ ਦੀ ਸੀ.ਬੀ.ਆਈ. ਜਾਂਚ ਕਰਵਾਉਣ ਬਾਰੇ ਅਰਵਿੰਦ ਕੇਜਰੀਵਾਲ ਦੀ ਮੰਗ 'ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਪੰਜਾਬ ਦੇ ਮੁੱਖ...

UAPA ਮਸਲੇ ਤੇ ਕੈਪਟਨ ਨੇ ਸੁਖਬੀਰ ਨੂੰ ਵੰਗਾਰਿਆ, ਦੇਸ਼ ਵਿਰੋਧੀ ਤਾਕਤਾਂ ਦਾ ਹੱਥ ਠੋਕਾ ਨਾ ਬਣੇ ਬਾਦਲ junior

ਚੰਡੀਗੜ, 29 ਜੁਲਾਈ ਗੈਰ ਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂ.ਏ.ਪੀ.ਏ.) ਤਹਿਤ ਕੀਤੀਆਂ ਗਈਆਂ ਹਾਲੀਆਂ ਗਿ੍ਰਫਤਾਰੀਆਂ ਉਤੇ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਗਈ ਅਖੌਤੀ ਧਮਕੀ ਉਤੇ ਕਰੜੀ...

ਰੱਖੜੀ ਮੌਕੇ 2 ਅਗਸਤ ਨੂੰ ਪੰਜਾਬ ਵਿੱਚ ਹਲਵਾਈਆਂ ਨੂੰ ਰਾਹਤ, ਖੁੱਲ੍ਹਣਗੀਆਂ ਮਠਿਆਈ ਦੀਆਂ ਦੁਕਾਨਾਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਐਤਵਾਰ ਨੂੰ ਪੰਜਾਬ ਵਿੱਚ ਹਲਵਾਈ (ਮਠਿਆਈ) ਦੀਆਂ...

ਕੈਪਟਨ ਵੱਲੋਂ ਐਸ.ਐਫ.ਜੇ. ਦੇ ਰੈਫਰੈਂਡਮ 2020 ਦੇ ਨਤੀਜਿਆਂ ਨੂੰ ਰੱਦ ਕਰਨ ਲਈ ਕੈਨੇਡਾ ਸਰਕਾਰ ਦੇ ਫੈਸਲੇ ਦਾ ਸਵਾਗਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਲਿਸਤਾਨ ਪੱਖੀ ਸਮੂਹ ਸਿੱਖਜ਼ ਫਾਰ ਜਸਟਿਸ (ਐਸ.ਐਫ.ਜੇ) ਵੱਲੋਂ ਕਰਵਾਏ ਜਾ ਰਹੇ 'ਰੈਫਰੈਂਡਮ 2020' ਦੇ ਨਤੀਜਿਆਂ ਨੂੰ...

ਕੈਪਟਨ ਨੇ ਸੂਬੇ ਚ ਘਰੇਲੂ ਅਤੇ ਪਬਲਿਕ ਥਾਂਵਾਂ ‘ਤੇ ਦੂਰੀ ਦੀ ਉਲੰਘਣਾ ਲਈ ਵਧਾਏ ਜੁਰਮਾਨੇ

ਚੰਡੀਗੜ੍ਹ, 23 ਜੁਲਾਈ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਰਵਾਰ ਨੂੰ ਐਲਾਨੇ ਗਏ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਘਰੇਲੂ ਏਕਾਂਤਵਾਸ ਦੀ ਉਲੰਘਣਾ ਕਰਨ...

60 ਕਿੱਲੋ ਹੈਰੋਇਨ ਦੀ ਖੇਪ ਫੜਨ ਵਾਲੀ 10ਵੀਂ ਬਟਾਲੀਅਨ ਦੀ ਸ਼ਲਾਘਾ ਲਈ ਮੁੱਖ ਮੰਤਰੀ ਨੇ ਬੀ.ਐਸ.ਐਫ. ਨੂੰ ਲਿਖਿਆ ਪੱਤਰ

ਚੰਡੀਗੜ•, 22 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ ਸੈਕਟਰ ਵਿੱਚ ਨਸ਼ਿਆਂ ਦੀ ਵੱਡੀ ਖੇਪ ਜ਼ਬਤ ਕਰਨ 'ਚ ਸ਼ਾਮਲ 10ਵੀਂ ਬਟਾਲੀਅਨ ਦੇ...

Most Read